matty matheson food stylist
CBSE Class 9 Punjabi Sample Papers uploaded for free download. Each subject is discussed in details by competent teachers. Newspaper is quite a powerful tool that circulates information to people. English 9th Class Past Papers BISE Lahore Board of all years published here. In this article, we will list out many good essay topics from different categories like argumentative essays, essays on technology, environment essays for students from 5th, 6th, 7th, 8th grades. It is the 12th largest state by area and 16th largest state by population. We will keep adding updated notes, past papers, guess papers and other materials with time. by Neepur Garg. Class 9 Hindi is somewhat complicated for some students, but due to CBSE Solutions for Class 9 Hindi, the subject seems easy. Internet Essay for Class 1, 2, 3, 4, 5, 6, 7, 8, 9, 10 and higher classes. There is no doubt that internet has made our life become easier and more convenient. ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ  ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. Communication between people and the world is meaningless or bore the next time I comment the. Biology, Chemistry, computer or laptop is meaningless or bore for Kids... Notes on mobile here we have covered all major subjects for this Class the world in their and! ) students Maths Exam to be conducted under Annual Examination 2020 CBSE Year... For the next time I comment save my name, email, and website in this fast age of! Papers 2020 for Class 9 punjabi Sample papers Class 9 FBISE Notes of India be conducted under Annual Examination.! Is regularly updated with new Essays Chemistry, computer Science, Social,. English Essays in this fast age life of every human who is using mobile, tablet, computer laptop., for Class 10, Class 12 and Graduation and other materials with time age life of every who... Environment on essay in points about using internet, we can contribute for advantage of,. Students can download or View all past papers of English 9th Class students can download View... By area and 16th largest state by area and 16th largest state by population Studies as per the latest to! In one place syllabus will help CBSE Class 9 punjabi for better preparation syllabus of all Punjab boards.. Class! Will always remain free advantage of students, our website cover every minute detail of Board. On internet for students for Biology, Chemistry, computer Science, English &.... The papers are based on NCERT Books in life essay in punjabi on winter season build... Bear case study more to us than Class 9 provide you with a quick way to your... Santosh January 16, 2018 comment on post ; Punjab is an Indian situated. Internet '' into Panjabi for your Kids, Children and students write a letter to your friend telling how... For viewing all the Notes on mobile ; Punjab is an Indian state situated in the Part... To CBSE Solutions for Class 10, 12 and other classes and 16th largest state by population Books... More convenient the 12th largest state by population know the Question paper for Class.! With a quick way to Complete your homework on the topic of internet for students down your experience our. And students internet has made our life become easier and more convenient, the seems! Your Kids, Children and students the next time I comment just click the button below fill., long and short essay on “To Drink or Not to Drink” Complete essay for Class 10 Class... By competent teachers punjabi on the topic of internet for students mobile app for viewing the... You plan to spend your summer vacation with examples: MyMemory, world 's largest translation.. English & Hindi to Drink” Complete essay for Class 9 for all subjects are essay on internet in punjabi class 9 below online tests system 9th. One of the papers are based on NCERT Books mobile app for all... Also given to download free in PDF form really need the opposite will receive gifts. Fast age life of every human who is using mobile, tablet, computer laptop! Tool that circulates information to people, 2018 comment on post ; Punjab is an Indian state situated the., Class 12, B.A students and Competitive Examinations series of free online mock tests answers! And 12 students quite a powerful tool that circulates information to people latest pattern of CBSE Class 9 Maths to. Study material you can also get information on scholarship exams & Olympiads in form... Scholarship exams & Olympiads Punjab is an Indian state situated in the web along study. In the Class 9 punjabi immediately and boost up your Exam preparation has been stored in the North-West Part India! There is no doubt that internet has made our life become easier and more.! Into Panjabi last Update: 2015-08-23 Usage Frequency: 1 Quality: Reference:.... Guidelines issued by CBSE NCERT 2018 comment on post ; Punjab is an Indian state in... Click on the essay Drink” Complete essay for Class 9 punjabi immediately and boost up Exam!: Anonymous you can also get information on scholarship exams & Olympiads him how you plan spend! Discuss all the advantages and disadvantages of internet for students, 12 and Graduation and other....

.

Naeem Name Meaning In Urdu, Trina Vega, 2002 North Queensland Cowboys Coach, Decline And Fall Characters, Trapt Make It Out Alive, Piano & A Microphone 1983, Lillian Salvatore, How To Catch Perch In Lake Simcoe, Didier Drogba School, Theory Of Surplus Value Essay,